ਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਕ ਪਾਸੇ ਜਿੱਥੇ ਪਾਕਿਸਤਾਨੀ ਫੌਜ ਸਰਹੱਦ ‘ਤੇ ਲਗਾਤਾਰ ਸੀਜ਼ਫਾਇਰ ਦਾ ਉਲੰਘਣ ਕਰ ਰਹੀ ਹੈ, ਉੱਥੇ ਹੀ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀਆਂ ਨੇ ਇਕ 45 ਸਾਲਾ ਸੋਸ਼ਲ ਵਰਕਰ ਨੂੰ ਗੋਲੀ ਮਾਰ ਦਿੱਤੀ। 11:38